• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹਰਸਿਮਰਤ ਬਾਦਲ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦੀ: ਰੰਧਾਵਾ

Asli Punjabi by Asli Punjabi
January 4, 2021
in Punjab, ਕਾਰੋਬਾਰ
0
ਹਰਸਿਮਰਤ ਬਾਦਲ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦੀ: ਰੰਧਾਵਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਕਾਂਗਰਸੀ ਮੰਤਰੀ ਨੇ ਹਰਸਿਮਰਤ ਨੂੰ ਬਿਆਨ ਦੇਣ ਤੋਂ ਪਹਿਲਾ ਵੱਡੇ ਬਾਦਲ ਤੋਂ ਜਾਣਕਾਰੀ ਲੈਣ ਦੀ ਸਲਾਹ ਦਿੱਤੀ
ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਗੁੰਮਰਾਹਕੁਨ ਬਿਆਨ ’ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੀ ਨੂੰਹ ਕਾਲੇ ਖੇਤੀ ਕਾਨੂੰਨ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਜਿੰਨਾ ਮਰਜ਼ੀ ਟਾਲਾ ਵੱਟ ਲੈਣ ਪਰ ਉਹ ਕਿਸਾਨੀ ਦਾ ਗਲਾ ਘੋਟਣ ਲਈ ਆਪਣੀ ਸ਼ਮੂਲੀਅਤ ਤੋਂ ਭੱਜ ਨਹੀਂ ਸਕਣਗੇ।ਹਰਸਿਮਰਤ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਉਤੇ ਆਪਣੇ ਦਸਤਖਤ ਸਿੱਧ ਕਰਨ ਦੀ ਚੁਣੌਤੀ ਨੂੰ ਖੁੱਲੇਆਮ ਕਬੂਲਦਿਆਂ ਸ. ਰੰਧਾਵਾ ਨੇ ਕਿਹਾ ਕਿ ਜਦੋਂ ਕੈਬਨਿਟ ਮੀਟਿੰਗ ਵਿੱਚ ਸਮੁੱਚਾ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਵਿੱਚ ਸ਼ਾਮਲ ਸਮੂਹ ਮੰਤਰੀਆਂ ਦੀ ਸਹਿਮਤੀ ਦਸਤਖਤਾਂ ਤੋਂ ਵੱਡਾ ਸਬੂਤ ਹੁੰਦੀ ਹੈ। ਉਨਾਂ ਚੁਟਕੀ ਲੈਂਦਿਆਂ ਹਰਸਿਮਰਤ ਬਾਦਲ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਆਪਣੇ ਛੇ ਸਾਲ ਦੇ ਕੇਂਦਰੀ ਮੰਤਰੀ ਦੇ ਕਾਰਜਕਾਲ ਦੌਰਾਨ ਕੇਂਦਰੀ ਕੈਬਨਿਟ ਵੱਲੋਂ ਕੀਤੇ ਫੈਸਲਿਆਂ ਉਤੇ ਕਿਸ ਆਧਾਰ ’ਤੇ ਵਾਹ-ਵਾਹ ਖੱਟਦੀ ਰਹੀ। ਉਨਾਂ ਨਾਲ ਹੀ ਸਲਾਹ ਦਿੱਤੀ ਕਿ ਇਹ ਬਿਆਨ ਦੇਣ ਤੋਂ ਪਹਿਲਾ ਆਪਣੇ ਸਹੁਰਾ ਸਾਹਿਬ ਤੋਂ ਪੁੱਛ ਲੈਣਾ ਚਾਹੀਦਾ ਸੀ ਕਿ ਕੈਬਨਿਟ ਵੱਲੋਂ ਲਏ ਫੈਸਲਿਆਂ ਵਿੱਚ ਮੰਤਰੀਆਂ ਦੀ ਸਹਿਮਤੀ ਹੁੰਦੀ ਹੈ ਜਾਂ ਨਹੀਂ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜ਼ਿਆਦਾ ਚੰਗੀ ਤਰਾਂ ਸਮਝਾ ਸਕਦੇ ਹਨ।ਸੁਖਜਿੰਦਰ ਸਿੰਘ ਰੰਧਾਵਾ ਨੇ ਹਰਸਿਮਰਤ ਨੂੰ ਸਵਾਲ ਕਰਦਿਆਂ ਕਿਹਾ ਕਿ ਕਾਲੇ ਖੇਤੀ ਆਰਡੀਨੈਂਸਾਂ ਲਿਆਉਣ ਤੋਂ ਬਾਅਦ ਇਸ ਦੀ ਤਰਫਦਾਰੀ ਲਈ ਬਾਦਲ ਪਰਿਵਾਰ ਵੱਲੋਂ ਬੰਨੀਆਂ ਸਿਫਤਾਂ ਦੇ ਪੁੱਲਾਂ ਬਾਰੇ ਵੀ ਉਹ ਆਪਣਾ ਸਪੱਸ਼ਟੀਕਰਨ ਦੇਣ। ਜੂਨ 2020 ਵਿੱਚ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਹਰਸਿਮਰਤ ਬਾਦਲ ਵੱਲੋਂ ਜਿੱਥੇ ਇਸ ਦੇ ਹੱਕ ਵਿੱਚ ਇੰਟਰਵਿਊਜ਼ ਦਿੱਤੀਆਂ ਗਈਆਂ ਉਥੇ ਵੱਡੇ ਬਾਦਲ ਕੋਲੋਂ ਵੀ ਹੱਕ ਵਿੱਚ ਬਿਆਨ ਦਿਵਾਇਆ ਗਿਆ।ਕਾਂਗਰਸੀ ਆਗੂ ਨੇ ਕਿਹਾ ਕਿ ਬਾਦਲ ਪਰਿਵਾਰ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦਾ ਅਤੇ ਹਰਸਿਮਰਤ ਦਾ ਕੂੜ ਪ੍ਰਚਾਰ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਕਮਾਏ ਧ੍ਰੋਹ ਤੋਂ ਨਹੀਂ ਬਚਾ ਸਕਦਾ।

Previous Post

ਕੇਂਦਰ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਕੋਵਿਡ ਦਾ ਟੀਕਾ ਸਾਰਿਆਂ ਲਈ ਮੁਫ਼ਤ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

Next Post

ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

Recommended

ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

June 30, 2020
ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

March 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In