• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

Asli Punjabi by Asli Punjabi
January 5, 2021
in Punjab
0
ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ
590
SHARES
3.3k
VIEWS
Share on FacebookShare on TwitterShare on Whatsapp

ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰੋ — ਕੈਂਥ

ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮਾਜਿਕ ਅਧਿਕਾਰਤਾ ਅਤੇ ਨਿਆਂ ਸਾਧੂ ਸਿੰਘ ਧਰਮਸੋਤ ਕੋਰਾ ਝੂਠ ਬੋਲ ਰਹੇ ਹਨ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆ ਦੇ ਪ੍ਰੀਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਪਰ ਇਸ ਦੇ ਉਲਟ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਨੂੰ ਖਤਮ ਕੀਤਾ ਗਿਆ ਹੈ । ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਵੱਲੋਂ ਲਏ ਗਏ ਇਕ ਪਾਸੜ ਫੈਸਲੇ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਦੇ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ ਅਤੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸੰਸਥਾ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਦੀ 60-40 ਨੀਤੀ ਦਾ ਵਿਰੋਧ ਕੀਤਾ ਹੈ।ਸਰਕਾਰੀ ਪੋਰਟਲ ਵਿਚ ਰਜਿਸਟਰੀ ਕਰਵਾਉਣ ਵਾਲੇ ਲੱਖਾਂ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਦਿਅਕ ਅਦਾਰਿਆਂ ਵਿਚ ਦਾਖਲਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ।“ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ, ਕੈਂਥ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ ਹਨ”। ਕੈਪਟਨ ਸਰਕਾਰ ਨੂੰ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸੰਬੰਧ ਵਿਚ ਇਕ ਸਫੇਦ ਪੱਤਰ (ਵ੍ਹਾਈਟ ਪੇਪਰ) ਜਾਰੀ ਕਰਨਾ ਚਾਹੀਦਾ ਹੈ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਧੋਖਾ ਅਤੇ ਧੱਕੇਸ਼ਾਹੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਹੈ। ਉਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕੀਤੀ ਚਾਹੀਦਾ ਹੈ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ, ਦੀ ਜਾਂਚ ਸੀਬੀਆਈ ਦੁਆਰਾ ਕੀਤੀ ਜਾਵੇ ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਹੈ । ਆਗੂ ਦਲੀਪ ਸਿੰਘ ਬੂਚੜੇ, ਸੁਰੇਸ਼ ਕੁਮਾਰ ਬਨਾਰਸੀ, ਰਜਵਿੰਦਰ ਸਿੰਘ ਗੱਡੂ,ਜਸਵਿੰਦਰ ਸਿੰਘ ਰਾਹੀਂ, ਗੁਰਸਵੇਕ ਸਿੰਘ ਮੈਣਮਾਜਰੀ ਆਦਿ ਵੀ ਸ਼ਾਮਿਲ ਹੋਏ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

Next Post

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

Recommended

ਅੰਮ੍ਰਿਤਸਰ ਪੁਲੀਸ ਵਲੋਂ ਵਿਦੇਸ਼ ਆਧਾਰਿਤ ਗੈਂਗਸਟਰ ਹੈਪੀ ਜੱਟ ਦੇ 3 ਸਾਥੀ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ ਪੁਲੀਸ ਵਲੋਂ ਵਿਦੇਸ਼ ਆਧਾਰਿਤ ਗੈਂਗਸਟਰ ਹੈਪੀ ਜੱਟ ਦੇ 3 ਸਾਥੀ ਹਥਿਆਰਾਂ ਸਮੇਤ ਕਾਬੂ

May 21, 2024
ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

June 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In