• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Asli Punjabi by Asli Punjabi
January 7, 2021
in Entertainment
0
ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
589
SHARES
3.3k
VIEWS
Share on FacebookShare on TwitterShare on Whatsapp

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਇਕ ਪਲੇਟਫਾਰਮ ਦਿੰਦੇ ਹˉਏ ਵਰਚੁਅਲ ਮੌਡ ਤੇ ਪ੍ਰਤਿਭਾ ਮੁਕਾਬਲਾ ਕਰਵਾਇਆ ਗਿਆ। ਇੰਜੀਨੀਅਰਿੰਗ, ਲਾਅ, ਐਗਰੀਕਲਚਰ, ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਗਾਇਨ, ਗਰੁੱਪ ਡਾਂਸ, ਭੰਗੜਾ, ਗਿੱਧਾ, ਡਾਂਸ, ਮਿਮਿਕਰੀ, ਸਕੈਚਿੰਗ, ਕਲਾਜ, ਸੰਗੀਤ ਦੇ ਸਾਜ਼ ਵਜਾਉਂਣ ਆਦਿ ਦੀਆਂ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ।ਇਸ ਟੈਲੰਟ ਹੰਟ ਦਾ ਆਯˉਜਨ ਕਰਨ ਦਾ ਮੁੱਖ ਉਦੇਸ਼ ਉਭਰ ਰਹੇ ਕਲਾਕਾਰਾਂ ਦੀ ਸਮਰਥਾ ਦਾ ਪਤਾ ਲਗਾਉਣਾ ਸੀ। ਇਸ ਮੌਕੇ ਉਤਸ਼ਾਹੀ ਕਲਾਕਾਰਾਂ ਨੇ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕੀਤੀ। ਫਾਰਮੇਸੀ ਵਿਭਾਗ ਦੀ ਏਕਤਾ ਵਡੇਰਾ ਅਤੇ ਮੁਜ਼ਾਮਿਲ ਅਲਤਾਫ ਨੇ ਬਾਲੀਵੁੱਡ ਡਾਂਸ ਅਤੇ ਗਾਇਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇੰਜੀਨੀਅਰਿੰਗ ਵਿਭਾਗ ਪੂਰਨ ਸਿੰਘ ਨੇ ਲਿਰਿਕਲ ਹਿੱਪ ਹੌਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕਿਹਾ, ਕਿ “ਮਹਾਨ ਗੱਲਾਂ ਹਮੇਸ਼ਾਂ ਪ੍ਰਤਿਭਾਸ਼ਾਲੀ ਵਿਅਕਤੀਆਂ ਦੁਆਰਾ ਕੀਤੀਆਂ ਜਾਂਦੀਆਂ ਹਨ। ਵਿਸ਼ਵਾਸ ਕਰਦੇ ਹਨ ਕਿ ਉਹ ਉਨਾ ਨੂੰ ਪੂਰਾ ਕਰ ਸਕਦੇ ਹਨ, ਪਰ ਇਸ ਦਾ ਪਾਲਣ ਕਰਨ ਦੀ ਹਿੰਮਤ ਅਤੇ ਹੁਨਰ ਬਹੁਤ ਘੱਟ ਵਿੱਚ ਹੁੰਦਾ ਹੈ ।ਉਨਾ ਨੇ ਅਗੇ ਕਿਹਾ, ਕਿ ਹਰ ਵਿਅਕਤੀ ਵਿੱਚ ਪ੍ਰਤਿਭਾ ਹੁੰਦਾ ਹੈ ਪਰ ਉਸਨੂੰ ਪ੍ਰਦਰਸ਼ਿਤ ਕਰਨ ਲਈ ਪਲੇਟਫਾਰਮ ਦੀ ਜ਼ਰੂਰਤ ਹੁੰਦੀ ਹੈ­ ਜਿੱਥੇ ਉਹ ਐਕਸਪˉਜਰ ਨੂੰ ਪ੍ਰਾਪਤ ਕਰ ਸਕਦਾ ਹੈ। ਆਰੀਅਨਜ਼ ਸਮੇਂ ਸਮੇਂ ਤੇ ਅਜਿਹਾ ਪਲੇਟਫਾਰਮ ਪ੍ਰਦਾਨ ਕਰਦਾ ਹੈ। ਇਸ ਮੌਕੇ ਕਾਲਜ ਵਲˉ ਜੇਤੂਆਂ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Previous Post

ਪੰਜਾਬ ਮੰਡੀ ਬੋਰਡ ਨੇ ਨਾ ਪਹਿਲਾਂ ਬਾਹਰੋਂ ਆਈ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਵਿਕਣ ਦਿੱਤੀ ਨਾ ਹੀ ਭਵਿੱਖ ਵਿੱਚ ਅਜਿਹਾ ਹੋਣ ਦੇਵੇਗਾ-ਲਾਲ ਸਿੰਘ

Next Post

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

Recommended

ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਵੱਧ ਰਿਹਾ ਕੋਰੋਨਾ : ਕੇਜਰੀਵਾਲ

ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਵੱਧ ਰਿਹਾ ਕੋਰੋਨਾ : ਕੇਜਰੀਵਾਲ

November 15, 2020
ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

April 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In