• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

Asli Punjabi by Asli Punjabi
January 7, 2021
in Punjab
0
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
588
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਇਕਬਾਲ ਸਿੰਘ ਮੁਖੀ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸਾਬਕਾ ਮੈਨੇਜਰ ਸ. ਹਰਜਿੰਦਰ ਸਿੰਘ, ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਜਰਨੈਲ ਸਿੰਘ ਸਖੀਰਾ, ਸ. ਮਹਿੰਦਰਪਾਲ ਸਿੰਘ, ਸ. ਅਮਰੀਕ ਸਿੰਘ, ਸ. ਹਰਬੀਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Previous Post

ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Next Post

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

Recommended

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

June 5, 2023
ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

March 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In