• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਪ” ਦੀ ਨਵ ਨਿਯੁਕਤ ਜਿਲ੍ਹਾ ਚੋਣ ਕਮੇਟੀ ਦੀ ਹੋਈ ਮੀਟਿੰਗ

Asli Punjabi by Asli Punjabi
January 7, 2021
in Punjab
0
ਆਪ” ਦੀ ਨਵ ਨਿਯੁਕਤ ਜਿਲ੍ਹਾ ਚੋਣ ਕਮੇਟੀ ਦੀ ਹੋਈ ਮੀਟਿੰਗ
587
SHARES
3.3k
VIEWS
Share on FacebookShare on TwitterShare on Whatsapp

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਬਾਰੇ ਹੋਈ ਵਿਚਾਰ ਚਰਚਾ

ਫ਼ਿਰੋਜ਼ਪੁਰ – ਜ਼ਿਲ੍ਹੇ ਅੰਦਰ ਨਗਰ ਪੰਚਾਇਤ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਆਮ ਆਦਮੀ ਪਾਰਟੀ ਵੱਲੋਂ ਨਵੀਂ ਬਣੀ ਜਿਲ੍ਹਾ ਚੋਣ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਤਾ ਭੁਪਿੰਦਰ ਕੌਰ ਦੇ ਗ੍ਰਹਿ ਵਿਖੇ ਜਿਲਾ ਸੈਕਟਰੀ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ । ਇਸ ਮੌਕੇ ਚੋਣ ਕਮੇਟੀ ਦੇ ਮੈਂਬਰ ਰਣਬੀਰ ਸਿੰਘ ਭੁੱਲਰ ਸਾਬਕਾ ਜ਼ਿਲਾ ਪ੍ਰਧਾਨ ਫਿਰੋਜ਼ਪੁਰ ਐਡਵੋਕੇਟ ਰਜਨੀਸ਼ ਦਹੀਆ ਸਾਬਕਾ ਹਲਕਾ ਇੰਚਾਰਜ ਫਿਰੋਜਪੁਰ ਦਿਹਾਤੀ, ਰੋਕੀ ਕਥੂਰੀਆ ,ਸੁਖਰਾਜ ਸਿੰਘ ਗੋਰਾ ,ਮੋੜਾ ਸਿੰਘ ਅਨਜਾਣ , ਡਾ ਅੰਮ੍ਰਿਤ ਪਾਲ ਸੋਢੀ ਸਾਬਕਾ ਹਲਕਾ ਇੰਚਾਰਜ ਸ਼ਹਿਰੀ , ਸ਼ਮਿੰਦਰ ਖਿੰਡਾ , ਆਸ਼ੂ ਬੰਗੜ , ਮਲਕੀਤ ਥਿੰਦ ਸਾਬਕਾ ਹਲਕਾ ਇੰਚਾਰਜ ਗੁਰੂਹਰਸਹਾਏ ਅਤੇ ਦੀਪਕ ਸ਼ਰਮਾਂ ਹਾਜਰ ਸਨ | ਇਸ ਮੌਕੇ ਵਰਕਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਕੋਆਰਡੀਨੇਟਰ ਮੈਡਮ ਭੁਪਿੰਦਰ ਕੌਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਲੇ ਦੀਆਂ ਸਾਰੀਆਂ ਨਰਗ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿਚ ਹਰੇਕ ਵਾਰਡ ਵਿੱਚੋ ਜਲਦ ਤੋਂ ਜਲਦ ਉਮੀਦਵਾਰੀ ਦੇ ਦਾਹਵੇਦਾਰਾਂ ਦੀ ਸੂਚੀ ਬਣਾਕੇ ਜਮਾਂ ਕਰਵਾਈ ਜਾਵੇ ਤਾਂ ਜੋ ਜਲਦ ਜਲਦ ਤੋਂ ਅਗਲੀ ਕਾਰਵਾਈ ਕੀਤੀ ਜ ਆ ਸਕੇ ਅਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਨਿਰਵੈਰ ਸਿੰਘ ਸਿੰਧੀ ਜਿਲਾ ਮੀਡੀਆ ਇੰਚਾਰਜ , ਹਰਜਿੰਦਰ ਸਿੰਘ ਘੱਗਾ ਜਿਲਾ ਈਵੈਂਟ ਇੰਚਾਰਜ , ਸਰਬਜੀਤ ਕੌਰ ਜਿਲਾ ਖਜਾਨਚੀ, ਦਰਸ਼ਨ ਨਾਰੰਗ ਸਰਕਲ ਪ੍ਰਧਾਨ ਮਮਦੋਟ ,ਐਡਵੋਕੇਟ ਸ਼ੁਸ਼ੀਲ ਰਹੇਜਾ ਬਲਾਕ ਪ੍ਰਧਾਨ , ਮੰਗਤ ਮਹਿਤਾ ,ਮੈਡਮ ਸ਼ੁਸ਼ੀਲ ਬੱਟੀ ,ਅਤੇਸ਼ ਸ਼ਰਮਾਂ ,ਨਰਿੰਦਰ ਗਰੋਵਰ ,ਹਰਪ੍ਰੀਤ ਕਲਸੀ ਬਲਾਕ ਪ੍ਰਧਾਨ ਤਲਵੰਡੀ ਭਾਈ ਆਦਿ ਹਾਜਰ ਸਨ |

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਖੇਤੀ ਕਾਨੂੰਨਾ ਖਿਲਾਫ ਕਿਸਾਨਾਂ ਫਿਰੋਜ਼ਪੁਰ ਚ ਕੱਢਿਆ ਟਰੈਕਟਰ ਮਾਰਚ

Next Post

ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ -ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਨਾਟਕ ਸੂਰਜ ਦਾ ਕਤਲ ਕਰਵਾਇਆ ਗਿਆ

February 16, 2021
ਸੁਤੰਤਰਤਾ ਦਿਵਸ ਪੰਜਾਬ ਸਰਕਾਰ ਦੀ ਅਗਲੇਰੀ ਹਦਾਇਤ ਦੇ ਮਦੇਨਜਰ ਹੀ ਮਨਾਇਆ ਜਾਵੇਗਾ

July 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In