• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁੰਦਰ ਸ਼ਾਮ ਅਰੋੜਾ ਨੇ ਤੀਕਸਣ ਸੂਦ ਦੀ ਬੇਬੁਨਿਆਦ, ਤਰਕਹੀਣ ਅਤੇ ਝੂਠੀ ਬਿਆਨਬਾਜ਼ੀ ਨੂੰ ਉਸਦੀ ਸਿਆਸੀ ਹਾਰ ਕਰਾਰ ਦਿੱਤਾ

Asli Punjabi by Asli Punjabi
January 8, 2021
in Punjab, Top Stories
0
ਸੁੰਦਰ ਸ਼ਾਮ ਅਰੋੜਾ ਨੇ ਤੀਕਸਣ ਸੂਦ ਦੀ ਬੇਬੁਨਿਆਦ, ਤਰਕਹੀਣ ਅਤੇ ਝੂਠੀ ਬਿਆਨਬਾਜ਼ੀ ਨੂੰ ਉਸਦੀ ਸਿਆਸੀ ਹਾਰ ਕਰਾਰ ਦਿੱਤਾ
589
SHARES
3.3k
VIEWS
Share on FacebookShare on TwitterShare on Whatsapp

ਲਾਈ-ਡਿਟੈਕਟਰ ਟੈਸਟ ਕਰਵਾਉਣ ਲਈ ਦਿੱਤੀ ਚੁਣੌਤੀ

ਚੰਡੀਗੜ – ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ’ਤੇ ਲਗਾਏ ਬੇਬੁਨਿਆਦ, ਤਰਕਹੀਣ ਅਤੇ ਝੂਠੇ ਦੋਸਾਂ ਨੂੰ ਨਕਾਰਦਿਆਂ ਕਿਹਾ ਕਿ ਦੇਸ ਭਰ ਦੇ ਕਿਸਾਨਾਂ ਵਲੋਂ ਅਪਮਾਨਿਤ ਕੀਤੇ ਜਾਣ ’ਤੇ ਭਾਜਪਾ ਨੇਤਾ ਦੀ ਪ੍ਰਤੀਕਿ੍ਰਆ ਸਿਆਸੀ ਹਾਰ ਤੋਂ ਵੱਧ ਕੁੱਝ ਵੀ ਨਹੀਂ ਹੈ।ਝੂਠ ਦਾ ਪਰਦਾਫਾਸ਼ ਕਰਨ ਲਈ ਉਸ ਨੂੰ ਲਾਈ-ਡਿਟੈਕਟਰ ਟੈਸਟ ਕਰਵਾਉਣ ਦੀ ਚਿਤਾਵਨੀ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਤੀਕਸ਼ਣ ਜੋ ਕਹਿ ਰਿਹਾ ਹੈ ਉਸ ਵਿਚ ਉਸਦੀ ਕੋਈ ਦੀ ਗਲਤੀ ਨਹੀਂ ਹੈ ਕਿਉਂਕਿ ਜਦੋਂ ਕਿਸੇ ਵਿਅਕਤੀ ਨੂੰ ਵਾਰ-ਵਾਰ ਲੋਕਾਂ ਵਲੋਂ ਨਕਾਰਿਆ ਜਾਂਦਾ ਹੈ ਤਾਂ ਉਹ ਆਪਣਾ ਆਪਾ ਗੁਆ ਬੈਠਦਾ ਹੈ।ਸੀਨੀਅਰ ਭਾਜਪਾ ਨੇਤਾਵਾਂ ਤੀਕਸਣ ਸੂਦ ਅਤੇ ਅਰਵਿੰਦ ਮਿੱਤਲ ਵਲੋਂ ਪੰਜਾਬ ਦੇ ਉਦਯੋਗ ਵਿਭਾਗ ਵਿੱਚ ਭਿ੍ਰਸਟਾਚਾਰ ਅਤੇ ਉਦਯੋਗ ਤੇ ਵਣਜ ਮੰਤਰੀ ਵਲੋਂ ਪੀਐਸਆਈਸੀ (ਪੰਜਾਬ ਰਾਜ ਉਦਯੋਗਿਕ ਨਿਗਮ) ਦੇ ਬੋਰਡ ਆਫ ਡਾਇਰੈਕਟਰ ’ਤੇ ਦਬਾਅ ਪਾ ਕੇ ਉਦਯੋਗਪਤੀਆਂ ਨੂੰ ਬਹੁਤ ਘੱਟ ਰੇਟਾਂ ‘ਤੇ ਸਰਕਾਰੀ ਜਮੀਨ ਵੇਚਣ ਸਬੰਧੀ ਦੋਸ਼ ਲਗਾਏ ਗਏ ਅਤੇ 450 ਕਰੋੜ ਰੁਪਏ ਦੇ ਇਸ ਘੁਟਾਲੇ ਦੀ ਸੀਬੀਆਈ ਅਤੇ ਈਡੀ ਤੋਂ ਜਾਂਚ ਦੀ ਮੰਗ ਕੀਤੀ ਗਈ ਸੀ। ਇਨ੍ਰਾਂ ਦੋਸ਼ਾਂ ਨੂੰ ਨਕਾਰਦਿਆਂ ਉਦਯੋਗ ਅਤੇ ਵਣਜ ਵਿਭਾਗ ਦੇ ਇਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ 31 ਏਕੜ ਦੇ ਪਲਾਟ ਨੰਬਰ ਏ -32, ਫੇਜ 8, ਐਸ.ਏ.ਐਸ.ਨਗਰ (ਮੁਹਾਲੀ) ਜੋ ਪੰਜਾਬ ਇਨਫੋਟੈਕ ਵਲੋਂ 14/09/1984 ਨੂੰ 99 ਸਾਲਾਂ ਦੇ ਲੀਜ ’ਤੇ ਮੈਸਰਜ਼ ਜੇ.ਸੀ.ਟੀ. ਇਲੈਕਟ੍ਰਾਨਿਕਸ ਅਲਾਟ ਕੀਤਾ ਗਿਆ ਸੀ, ਦੀ ਨਿਲਾਮੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਰਕਾਰੀ ਲਿਕੁਡਿਏਟਰ ਵਜੋਂ ਨਾਮਜ਼ਦ ਏ.ਆਰ.ਸੀ.ਆਈ.ਐਲ. (ਜੋ ਕੋਈ ਸੂਬਾ ਏਜੰਸੀ ਨਹੀਂ ਹੈ) ਵਲੋਂ ਕੀਤੀ ਗਈ ਕਿਉਂਜੋ ਮੈਸਰਜ਼ ਜੇਸੀਟੀ ਇਲੈਕਟ੍ਰਾਨਿਕਸ ਲਿਮਟਿਡ ਬੈਂਕਰਾਂ/ਵਿੱਤੀ ਸੰਸਥਾਵਾਂ ਪ੍ਰਤੀ ਆਪਣੇ ਵਿੱਤੀ ਇਕਰਾਰਨਾਮੇ ਪੂਰੇ ਕਰਨ ਵਿੱਚ ਅਸਫਲ ਰਿਹਾ। ਇਹ ਕੇਸ ਉਦਯੋਗਿਕ ਅਤੇ ਵਿੱਤੀ ਪੁਨਰ ਨਿਰਮਾਣ (ਬੀਆਈਐਫਆਰ) ਬੋਰਡ ਨੂੰ ਭੇਜਿਆ ਗਿਆ ਅਤੇ ਮਿਤੀ 26/08/2016 ਨੂੰ ਜਾਰੀ ਹੁਕਮ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੰਪਨੀ ਨੂੰ ਭੰਗ ਕਰਨ ਦਾ ਹੁਕਮ ਦਿੱਤਾ ਅਤੇ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜੇ ਵਿਚ ਲੈਣ ਲਈ ਸਰਕਾਰੀ ਲਿਕੁਡਿਏਟਰ ਨਿਯੁਕਤ ਕੀਤਾ।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਦੇਸ ਭਰ ਦੇ ਕਿਸਾਨਾਂ ਵਲੋਂ ਬੇਨਕਾਬ ਕੀਤਾ ਗਿਆ ਹੈ ਅਤੇ ਪੰਜਾਬ ਦੇ ਲੋਕ ਉਨਾਂ ਨੂੰ ਅਗਲੀਆਂ ਚੋਣਾਂ ਵਿਚ ਸਬਕ ਜ਼ਰੂਰ ਸਿਖਾਉਣਗੇ।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਹੁਸ਼ਿਆਰਪੁਰ ਤੋਂ ਦੋ ਵਾਰ ਚੋਣਾਂ ਹਾਰਨ ਨਾਲ ਤੀਕਸਣ ਆਪਣੀ ਸੂਝ-ਬੂਝ ਗੁਆ ਬੈਠਾ ਹੈ ਅਤੇ ਉਹ ਕਿਸਾਨਾਂ ਖਿਲਾਫ ਸੰਵੇਦਨਸ਼ੀਲ ਮੁੱਦੇ ‘ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨੀ ਅੰਦੋਲਨ ਨੂੰ ਤਾਰੋਪੀਡ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ।ਉਦਯੋਗ ਮੰਤਰੀ ਨੇ ਕਿਹਾ ਕਿ, ‘‘ਮੇਰੇ ਲਈ ਰਾਜਨੀਤੀ ਸਮਾਜ ਦੀ ਸੇਵਾ ਕਰਨ ਦਾ ਇੱਕ ਜ਼ਰੀਆ ਹੈ। ਮੈਂ ਪੂਰੀ ਇਮਾਨਦਾਰੀ, ਲਗਨ ਅਤੇ ਸਰਧਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹਾਂ। ਉਨਾਂ ਕਿਹਾ ਕਿ ਮੇਰੀ ਜਿੰਦਗੀ ਇੱਕ ਖੁੱਲੀ ਕਿਤਾਬ ਹੈ ਅਤੇ ਪੰਜਾਬ ਦੇ ਲੋਕ ਮੇਰੇ ਕੰਮਕਾਜਾਂ ਅਤੇ ਉਨਾਂ ਲੋਕਾਂ ਦੇ ਕੰਮਾਂ ਤੋਂ ਪੂਰੀ ਤਰਾਂ ਜਾਣੂ ਹਨ ਜੋ ਮੇਰੇ ਖਿਲਾਫ ਦੋਸ ਲਗਾ ਰਹੇ ਹਨ। ਮੈਂ ਲੋਕਾਂ ਵਲੋਂ ਦੋ ਵਾਰੀ ਨਕਾਰੇ ਇਨਾਂ ਸਿਆਸੀ ਆਗੂਆਂ ਲਈ ਨਹੀਂ ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹਾਂ।’’

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਅਗਲੇ ਇਕ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕੀਤਾ

Next Post

ਮੁੱਖ ਮੰਤਰੀ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ

Recommended

ਐਮ ਪੀ ਪਰਨੀਤ ਕੌਰ ਭਾਜਪਾ ਵਿੱਚ ਹੋਏ ਸ਼ਾਮਿਲ

ਐਮ ਪੀ ਪਰਨੀਤ ਕੌਰ ਭਾਜਪਾ ਵਿੱਚ ਹੋਏ ਸ਼ਾਮਿਲ

March 14, 2024
ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

February 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In