ਸੋਧੀ ਹੋਈ ਡਿਸਚਾਰਜ ਨੀਤੀ ਅਨੁਸਾਰ ਅੱਜ 952 ਵਿਅਕਤੀ ਡਿਸਚਾਰਜ ਹੋਏ : ਬਲਬੀਰ ਸਿੰਘ ਸਿੱਧੂ

ਚੰਡੀਗੜ, 16 ਮਈ :ਸੂਬਾ ਸਰਕਾਰ ਵੱਲੋਂ 1257 ਵਿਅਕਤੀਆਂ ਨੂੰ ਸਿਹਤਯਾਬ ਘੋਸ਼ਿਤ ਕੀਤਾ ਗਿਆ ਹੈ ਜਿਨਾਂ ਵਿੱਚੋਂ 952 ਵਿਅਕਤੀਆਂ ਨੂੰ ਅੱਜ...

Read more

ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਦਿੱਤੀ ਜਾ ਸਕੇਗੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ, 17 ਮਈ:ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ•ਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ...

Read more

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ: ਰਾਣਾ ਸੋਢੀ

ਚੰਡੀਗੜ, 16 ਮਈ:ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਨਿਯੁਕਤ...

Read more

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ 2020-21 ਲਈ ਫੀਸਾਂ ਨਾ ਵਧਾਉਣ ਦੀ ਕੀਤੀ ਹਦਾਇਤ

ਚੰਡੀਗੜ੍ਹ,16 ਮਈ:ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ 2020-21 ਦੀਆਂ ਫੀਸਾਂ ਵਿਚ ਸਾਲ 2019-20 ਦੌਰਾਨ ਲਈਆਂ ਗਈਆਂ ਫੀਸਾਂ ਦੇ ਮੁਕਾਬਲੇ ਕੋਈ...

Read more

ਡਾ. ਰੂਪ ਸਿੰਘ ਨੇ ਡਾ. ਹਰਸ਼ਿੰਦਰ ਕੌਰ ਨੂੰ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 16 ਮਈ-ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ...

Read more

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਹੁਣ ਤੱਕ ਕਰੀਬ 18 ਹਜ਼ਾਰ ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 16 ਮਈ-ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਟ ਕਰਨ ਵਾਸਤੇ ਸੰਗਤਾਂ ਅੰਦਰ ਭਾਰੀ ਉਤਸ਼ਾਹ...

Read more

ਕੋਵਿਡ -19 ਬਾਰੇ ਮੰਤਰੀਆਂ ਦੇ ਗਰੁੱਪ ਦੀ 15ਵੀਂ ਮੀਟਿੰਗ ਹੋਈ; ਕੋਵਿਡ-19 ਦੇ ਪ੍ਰਬੰਧਨ ਲਈ ਮੌਜੂਦਾ ਸਥਿਤੀ, ਤਿਆਰੀ ਅਤੇ ਕਾਰਜਾਂ ਦੀ ਸਮੀਖਿਆ ਕੀਤੀ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਦੀ ਪ੍ਰਧਾਨਗੀ ਹੇਠ ਅੱਜ ਕੋਵਿਡ-19 ਦੇ ਮੰਤਰੀਆਂ ਦੇ ਉੱਚ ਪੱਧਰੀ ਗਰੁੱਪ...

Read more

ਪ੍ਰਵਾਸੀਆਂ ਨੂੰ ਘਰ ਲਿਜਾਣ ਲਈ ਹੁਣ ਤੱਕ 1000 ਤੋਂ ਵਧੇਰੇ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾਈਆਂ ਗਈਆਂ

ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ ਰੇਲਵੇ ਨੇ 01 ਮਈ 2020 ਤੋਂ 'ਮਜ਼ਦੂਰ ਦਿਵਸ' ਦੇ ਮੌਕੇ 'ਤੇ ਵੱਖ-ਵੱਖ ਥਾਵਾਂ ʼਤੇ...

Read more
Page 350 of 352 1 349 350 351 352

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.