ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ ਚੰਡੀਗੜ੍ਹ – ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 2021 ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਕਟਵਾਉਣ ਜਾ ਦਰੁਸਤੀ ਲਈ ਫਾਰਮ ਭਰੇ ਸਨ ਜਿਸ ਉਪਰੰਤ ਮੁਕੰਮਲ ਹੋਈ ਸੁਧਾਈ ਸਦਕਾ ਸੂਬੇ ਵਿਚ 4.36 ਲੱਖ ਨਵੇਂ ਵੋਟਰ ਬਣੇ ਹਨ ਅਤੇ 1.71 … Continue reading ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ