ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਸਲ ‘ਕਪਤਾਨ’-ਸੁਖਜਿੰਦਰ ਸਿੰਘ ਰੰਧਾਵਾ

ਸਾਲ 2022 ਵਿੱਚ ਵੀ ਮੁੱਖ ਮੰਤਰੀ ਦੀ ਅਗਵਾਈ ‘ਚ ਹੀ ਚੋਣ ਮੈਦਾਨ ਵਿੱਚ ਉਤਰੇਗੀ ਕਾਂਗਰਸ ਚੰਡੀਗੜ੍ਹ – ਪੰਜਾਬ ਦੇ ਮਿਊਂਸਪਲ ਚੋਣ ਨਤੀਜਿਆਂ ਵਿੱਚ ਕਾਂਗਰਸ ਦੀ ਹੂੰਝਾਫੇਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਬੰਨ੍ਹਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਲੋਕਾਂ ਨੇ ਸਪੱਸ਼ਟ … Continue reading ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਸਲ ‘ਕਪਤਾਨ’-ਸੁਖਜਿੰਦਰ ਸਿੰਘ ਰੰਧਾਵਾ