ਸੁਖਦੇਵ ਢੀਂਡਸਾ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਆਗੂ, ਪ੍ਰਧਾਨ ਮੰਤਰੀ ਵੱਲੋਂ ਅਕਾਲੀ ਦਲ ਦਾ ਅਸਲ ਵਾਰਿਸ ਕਹਿਣਾ ਜਾਇਜ਼: ਦਵਿੰਦਰ ਸੋਢੀ

ਚੰਡੀਗੜ੍ਹ 25, ਜੁਲਾਈ, 2023- ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਐਨ ਡੀ ਏ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਪ੍ਰੋੜਤਾ ਕੀਤੀ ਜਿਸ ਵਿਚ ਉਨ੍ਹਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਅਸਲ ਵਾਰਿਸ ਦੱਸਿਆ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਦਾ ਸਵਾਗਤ ਕਰਦਿਆਂ ਸੋਢੀ … Continue reading ਸੁਖਦੇਵ ਢੀਂਡਸਾ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਆਗੂ, ਪ੍ਰਧਾਨ ਮੰਤਰੀ ਵੱਲੋਂ ਅਕਾਲੀ ਦਲ ਦਾ ਅਸਲ ਵਾਰਿਸ ਕਹਿਣਾ ਜਾਇਜ਼: ਦਵਿੰਦਰ ਸੋਢੀ