ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਸ਼ੈਰੀ ਕਲਸੀ

ਬਟਾਲਾ/ਗੁਰਦਾਸਪੁਰ , 11 ਅਗਸਤ 2023 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਲਈ ਖਾਸ ਉਪਰਾਲੇ ਕੀਤੇ ਗਏ ਹਨ। ਜਿਸ ਦੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ … Continue reading ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਸ਼ੈਰੀ ਕਲਸੀ