ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਬਾਰੇ ਪੰਜਾਬ ਭਵਨ ਸਰੀ ਕੈਨੇਡਾ ਅਤੇ ਯੂਰਪੀ ਪੰਜਾਬੀ ਲੇਖਕਾਂ ਦੀ ਹੋਈ ਸਾਂਝੀ ਮੀਟਿੰਗ

ਇਟਲੀ 24 ਅਪ੍ਰੈਲ 2024 – ਪਿਛਲੇ ਦਿਨੀਂ ਪੰਜਾਬ ਭਵਨ ਸਰੀ ਕਨੇਡਾ ਅਤੇ ਯੂਰਪੀ ਪੰਜਾਬੀ ਲੇਖਕਾਂ ਵਿਚਕਾਰ ਸਾਂਝੀ ਮੀਟਿੰਗ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਦੇ ਸਬੰਧ ਵਿੱਚ ਜ਼ੂਮ ਐਪ ਉੱਤੇ ਹੋਈ। ਮੀਟਿੰਗ ਦੀ ਸ਼ੁਰੂਆਤ ਇਟਲੀ ਵਸਦੇ ਪੰਜਾਬੀ ਲੇਖਕ ਦਲਜਿੰਦਰ ਰਹਿਲ ਵਲੋਂ ਅੱਜ ਦੀ ਇਕੱਤਰਤਾ ਦਾ ਮਕਸਦ ਅਤੇ ਪੰਜਾਬ ਭਵਨ ਸਰੀ ਕਨੇਡਾ ਵਲੋਂ ਕੀਤੇ ਜਾ ਰਹੇ ਵਿਸ਼ਵ … Continue reading ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਬਾਰੇ ਪੰਜਾਬ ਭਵਨ ਸਰੀ ਕੈਨੇਡਾ ਅਤੇ ਯੂਰਪੀ ਪੰਜਾਬੀ ਲੇਖਕਾਂ ਦੀ ਹੋਈ ਸਾਂਝੀ ਮੀਟਿੰਗ