ਸੀਨੀਅਰ IAS ਕਰਨੈਲ ਸਿੰਘ ਦਾ ਅਜੇ ਨਹੀਂ ਹੋਇਆ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, 25 ਅਪ੍ਰੈਲ 2024- ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦੇ ਵਲੋਂ 11 ਅਪ੍ਰੈਲ 2024 ਨੂੰ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਅਸਤੀਫ਼ਾ ਦਿੱਤੇ ਨੂੰ ਕਰੀਬ ਦੋ ਹਫ਼ਤੇ ਬੀਤਣ ਤੋਂ ਬਾਅਦ ਵੀ ਹੁਣ ਤੱਕ ਕਰਨੈਲ ਸਿੰਘ ਦਾ ਅਸਤੀਫ਼ਾ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਕਰਨੈਲ … Continue reading ਸੀਨੀਅਰ IAS ਕਰਨੈਲ ਸਿੰਘ ਦਾ ਅਜੇ ਨਹੀਂ ਹੋਇਆ ਅਸਤੀਫ਼ਾ ਮਨਜ਼ੂਰ