ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ, 22 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਮੈਸੇਜ ਲਿਖਣ ਵਾਲਾ ਵਿਅਕਤੀ ਅੰਕਿਤ ਗੋਇਲ ਗ੍ਰਿਫ਼ਤਾਰ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਦੋਸ਼ੀ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ ਹੈ। ਸੀ.ਸੀ.ਟੀ.ਵੀ. ਫੁਟੇਜ ਵਿੱਚ ਇਕ ਨੌਜਵਾਨ ਨੂੰ ਸਾਈਨਬੋਰਡ ਅਤੇ ਕੋਚ ਵਿੱਚ ਲਿਖਦੇ ਹੋਏ ਦੇਖਿਆ ਜਾ ਸਕਦਾ ਹੈ। ਪੁਲੀਸ … Continue reading ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ