Breaking : ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰ ਪੁਲਿਸ ਬਦਲੇ

ਚੰਡੀਗੜ੍ਹ, 22 ਮਈ 2024 : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ IPS ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਕਮਿਸ਼ਨਰ ਪੁਲਿਸ … Continue reading Breaking : ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰ ਪੁਲਿਸ ਬਦਲੇ