ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ 2024 – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ … Continue reading ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ