ਪੀਐਮ ਮੋਦੀ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ – ਕੇਜਰੀਵਾਲ

ਅੰਮ੍ਰਿਤਸਰ/ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ‘ਵਪਾਰੀ ਕਾਰੋਬਾਰੀ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਕੇਜਰੀਵਾਲ ਦੇ ਨਾਲ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ਪੰਜਾਬ … Continue reading ਪੀਐਮ ਮੋਦੀ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ – ਕੇਜਰੀਵਾਲ