ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਸਕਾਲਰਸਿੱਪ ਲਈ 30 ਸਤੰਬਰ ਤੱਕ ਲਈਆਂ ਜਾਣਗੀਆਂ ਅਰਜ਼ੀਆਂ

ਰੂਪਨਗਰ, 2 ਅਗਸਤ 2020 – ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਰੂਪਨਗਰ ਵੱਲੋਂ ਪੇਸ਼ੇਵਰ ਤਕਨੀਕੀ ਵਿਦਿਅਕ ਸੰਸਥਾਵਾਂ ‘ਚ ਸ਼ੈਸ਼ਨ ਸਾਲ 2020-21 ਦੌਰਾਨ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਨੂੰ ਸਕਾਲਰਸਿੱਪ ਦੇਣ ਲਈ ਅਰਜ਼ੀਆਂ 30 ਸਤੰਬਰ 2020 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਇਹ ਫੈਸਲਾ ਟਰੱਸਟ ਦੀ ਅੱਜ ਟਰੱਸਟ ਦੇ ਚੇਅਰਮੈਨ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ … Continue reading ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਸਕਾਲਰਸਿੱਪ ਲਈ 30 ਸਤੰਬਰ ਤੱਕ ਲਈਆਂ ਜਾਣਗੀਆਂ ਅਰਜ਼ੀਆਂ