ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੋਵਿਡ-19 ਦੇ ਨਮੂਨੇ ਲੈਣ ਦੀ ਦਰ ਵਧਾ ਕੇ ਕੀਤੀ ਦੁਗਣੀ : ਗਿਰੀਸ਼ ਦਿਆਲਨ

ਐਸ.ਏ.ਐਸ.ਨਗਰ, 07 ਸਤੰਬਰ 2020: ਕੋਰੋਨਾ ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਨੇ ਕੋਵਿਡ -19 ਦੇ ਨਮੂਨੇ ਲੈਣ ਦੀ ਦਰ ਨੂੰ ਦੋ ਗੁਣਾ ਤੱਕ ਵਧਾ ਦਿੱਤਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ । ਇਸ ਸਬੰਧੀ ਵੇਰਵਿਆਂ ਨੂੰ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਲਈ … Continue reading ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੋਵਿਡ-19 ਦੇ ਨਮੂਨੇ ਲੈਣ ਦੀ ਦਰ ਵਧਾ ਕੇ ਕੀਤੀ ਦੁਗਣੀ : ਗਿਰੀਸ਼ ਦਿਆਲਨ