ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਜਿਥੇ ਹਜ਼ਾਰਾਂ ਸੰਗਤਾਂ … Continue reading ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ