ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਨੌਕਰੀਆਂ ਸਣੇ ਮਿਲੇਗੀ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ … Continue reading ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ