ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ‘ਵਾਇਸਿਜ਼ ਆਫ਼ ਯੁਵਾਹ’ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਸਰਕਾਰ ਅਤੇ ਯੂਨੀਸੈਫ਼ (ਯੁਵਾਹ) ਵੱਲੋਂ ਸਾਂਝੇ ਤੌਰ’ ਤੇ ਤਿਆਰ ਕੀਤੀ … Continue reading ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ