ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ

ਖੇਡ ਮੰਤਰੀ ਵੱਲੋਂ ਮੋਗਾ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਵੀਮਿੰਗ ਪੂਲ ਬਣਾਉਣ ਦਾ ਐਲਾਨ ਚੰਡੀਗੜ – ਦੇਸ ਦੀ ਆਜਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡ ਢੁੱਡੀਕੇ ਦੇ ਨੌਜਵਾਨ ਹੁਣ ਖੇਡਾਂ ਦੇ ਖੇਤਰ ਵਿਚ ਵੀ ਦੇਸ ਦਾ ਨਾਮ ਅੰਤਰਰਾਸ਼ਟਰੀ ਪੱਧਰ ਉੱਤੇ ਚਮਕਾਉਣਗੇ। ਪੰਜਾਬ ਸਰਕਾਰ ਵੱਲੋਂ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਇੱਥੇ ਅੰਤਰਰਾਸਟਰੀ ਪੱਧਰ … Continue reading ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ