ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

ਹਾਕੀ ਨੂੰ ਸੂਬੇ ’ਚ ਹੋਰ ਪ੍ਰਫੁਲਿਤ ਕਰਨ ਲਈ ਉਲੰਪੀਅਨ ਰਾਜਿੰਦਰ ਸਿੰਘ ਜੂਨੀਅਰ ਨੂੰ ਵੀ ਕੀਤਾ ਚੀਫ਼ ਹਾਕੀ ਕੋਚ ਨਿਯੁਕਤ ਚੰਡੀਗੜ੍ਹ – ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਦੇ ਮੱਦੇਨਜ਼ਰ ਖੇਡ, ਅਤੇ ਯੁਵਕ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ … Continue reading ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ