ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ; ਕੋਵਿਡ ਦੀ ਰੋਕਥਾਮ ਲਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ … Continue reading ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ