ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਜੰਮਪਲ ਸ਼ਰਮਾ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਅਹਿਮ ਹਿੱਸਾ ਰਹੇ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਡ ਵਿਰਾਸਤ ਦੀਆਂ ਪੰਜਾਬ ਵਿੱਚ ਡੂੰਘੀਆਂ ਤੰਦਾਂ ਜੁੜੀਆਂ ਹੋਈਆਂ ਹਨ। … Continue reading ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ