ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਚਾਨੂ ਦੇ ਸਹਾਇਕ ਕੋਚ ਓਲੰਪੀਅਨ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ‘ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ … Continue reading ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ