ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ

ਉਲੰਪਿਕ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਵੇਟਲਿਫ਼ਟਰ ਅਤੇ ਪੰਜਾਬ ਨਾਲ ਸਬੰਧਤ ਉਸ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਪਹਿਲਾ ਤਮਗ਼ਾ ਜਿੱਤਣ ‘ਤੇ ਦਿੱਤੀ ਵਧਾਈ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ ‘ਦੇਸ਼ ਦੀ ਸ਼ਾਨ’ ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ “ਮੈਨੂੰ … Continue reading ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ