ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਕਿਹਾ, ਪਿਛਲੇ ਚਾਰ ਸਾਲਾਂ ਦੌਰਾਨ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ੍ਹ – ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ … Continue reading ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ