ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ … Continue reading ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ