ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”

ਭਾਰਤੀ ਡਿਸਕਸ ਥਰੋਅਰ ਨੇ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਤੋੜਿਆ ਸੀ ਨੌਂ ਸਾਲਾ ਕੌਮੀ ਰਿਕਾਰਡ ਚੰਡੀਗੜ੍ਹ – ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ ‘ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ … Continue reading ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”