“ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

ਕਮਲਪ੍ਰੀਤ ਦਾ ਲਾਈਵ ਮੁਕਾਬਲਾ ਦੇਖਦਿਆਂ ਭਾਵੁਕ ਹੋਏ ਰਾਣਾ ਸੋਢੀ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ … Continue reading “ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ