ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਨੌਜੁਆਨਾਂ ਨੂੰ ਰੁਜਗਾਰ ਦੇਣ ਲਈ ਉਦਯੋਗ ਲਗਾਉਣਾ ਪ੍ਰਾਥਮਿਕਤਾ – ਦੁਸ਼ਯੰਤ ਚੌਟਾਲਾ ਚੰਡੀਗੜ੍ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨਿਵੇਸ਼ਕਾਂ ਨੂੱ ਖਿੱਚਣ ਲਈ ਨੇਟ ਐਸਜੀਐਸਟੀ ਦੇ ਬਦਲੇ ਨਿਵੇਸ਼ ਸਬਸਿਡੀ ਦੀ ਯੋਜਨਾ ਤਿਆਰ ਕੀਤੀ ਹੈ, ਇਸ ਦੇ ਤਹਿਤ ਐਮਐਸਐਮਈ ਤੋਂ ਲੈ ਕੇ ਅਲਟਰਾ-ਮੇਗਾ … Continue reading ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ