ਸਾਬਕਾ ਵਿਵੇਕਾਈਟ ਐਸੋਸੀਏਸ਼ਨ ਨੇ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ ਗਿਆ

ਚੰਡੀਗੜ੍ਹ, 28 ਸਤੰਬਰ 2021 – ਸਾਬਕਾ ਵਿਵੇਕਾਈਟ ਐਸੋਸੀਏਸ਼ਨ (ਵਿਵੇਕ ਹਾਈ ਸਕੂਲ ਦੇ ਸਾਬਕਾ ਵਿਦਿਆਰਥੀ) ਵੱਲੋਂ ਚੰਡੀਗੜ੍ਹ ਗੋਲਫ ਕਲੱਬ ਵਿਖੇ ਇੱਕ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਈ.ਵੀ.ਏ. ਦੇ ਜਨਰਲ ਸਕੱਤਰ ਤਰੁਨ ਵੀਰ ਸਿੰਘ ਲੇਹਲ ਦੀ ਅਗਵਾਈ ਵਿੱਚ ਹੋਇਆ। ਇਸ ਟੂਰਨਾਮੈਂਟ ਵਿੱਚ ਛੇ ਵੱਖ -ਵੱਖ ਸਕੂਲਾਂ ਐਸ.ਜੇ.ਓ.ਬੀ.ਏ. (ਸੇਂਟ ਜੌਨਸ ਹਾਈ ਸਕੂਲ ਦੇ ਸਾਬਕਾ ਵਿਦਿਆਰਥੀ), … Continue reading ਸਾਬਕਾ ਵਿਵੇਕਾਈਟ ਐਸੋਸੀਏਸ਼ਨ ਨੇ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ ਗਿਆ