ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ

ਚੰਡੀਗੜ੍ਹ, 27 ਅਕਤੂਬਰ 2021 – ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ 18 (ਲੜਕੇ … Continue reading ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ