ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਨਵੰਬਰ – ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ। ਇਸ ਸਬੰਧੀ ਗੋਤਮ ਗੰਭੀਰ ਵੱਲੋਂ ਦਿੱਲੀ ਪੁਲੀਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਈ. ਐਸ. ਆਈ. ਐਸ. … Continue reading ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ