ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ

ਚੰਡੀਗੜ੍ਹ, 6 ਜੁਲਾਈ-ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਮੁੱਖ ਮੰਤਰੀ ਵੱਲੋਂ ਇਸ ਨੀਤੀ ਨੂੰ ਜਾਰੀ ਕੀਤਾ ਜਾਵੇਗਾ। ਖੇਡ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ … Continue reading ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ