ਇਟਲੀ : ਬੈਰਗਾਮੋ ਯੂਰਪ ਕਬੱਡੀ ਚੈਂਪੀਅਨਸ਼ਿਪ ਬੈਲਜੀਅਮ ਨੇ ਜਿੱਤਿਆ ਪਹਿਲਾ ਇਨਾਮ

ਮਿਲਾਨ (ਸਾਬੀ ਚੀਨੀਆ), 12 ਜੁਲਾਈ- ਇਟਲੀ ਦੇ ਜ਼ਿਲ੍ਹਾ ਬੈਰਗਮੋ ਦੇ ਵਰਦੇਲੋ ਵਿਖੇ ਇਟਾਲੀਅਨ ਕਬੱਡੀ ਐਸੋਸੀਏਸ਼ਨ ਦੁਆਰਾ ਵਰਲਡ ਕਬੱਡੀ ਫੈਡਰੈਸ਼ਨ ਦੇ ਸਹਿਯੋਗ ਨਾਲ ਓਪਨ ਯੂਰਪੀ ਕਬੱਡੀ ਚੈਂਪੀਅਨਸ਼ਿਪ ਕਰਵਾਈ ਗਈ। ਲਗਾਤਾਰ ਦੂਸਰੇ ਸਾਲ ਕੋਨੀ ਦੇ ਅਧੀਨ ਅਤੇ ਵਰਲਡ ਕਬੱਡੀ ਅਤੇ ਯੂਰਪ ਕਬੱਡੀ ਦੇ ਪ੍ਰਧਾਨ ਅਸ਼ੋਕ ਦਾਸ ਅਤੇ ਇਟਾਲੀਅਨ ਕਬੱਡੀ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਜੌਹਲ ਦੀ ਅਗਵਾਈ … Continue reading ਇਟਲੀ : ਬੈਰਗਾਮੋ ਯੂਰਪ ਕਬੱਡੀ ਚੈਂਪੀਅਨਸ਼ਿਪ ਬੈਲਜੀਅਮ ਨੇ ਜਿੱਤਿਆ ਪਹਿਲਾ ਇਨਾਮ