ਪਾਕਿਸਤਾਨ ਦੇ ਤਿੰਨ ਕ੍ਰਿਕਟਰਾਂ ਨੂੰ ਹੋਇਆ ਕੋਰੋਨਾ

ਇਸਲਾਮਾਬਾਦ, 23 ਜੂਨ 2020 – ਇੰਗਲੈਂਡ ਦੇ ਦੌਰੇ ‘ਤੇ ਜਾਣ ਤੋਂ ਪਹਿਲਾਂ ਹੀ ਪਾਕਿਸਤਾਨ ਦੇ ਤਿੰਨ ਕ੍ਰਿਕਟਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿ ਆਈ ਹੈ। ਪੀਸੀਬੀ ਦਾ ਕਹਿਣਾ ਹੈ ਕਿ ਹੈਦਰ ਅਲੀ, ਹੈਰੀਸ ਰਾਉਫ ਅਤੇ ਸ਼ਦਾਬ ਖਾਨ ‘ਚ ਕੋਰੋਨਾ ਦੇ ਲੱਛਣ ਮਿਲੇ ਹਨ। ਇਹ ਤਿੰਨੋਂ ਖਿਡਾਰੀ ਇੰਗਲੈਂਡ ਦੇ ਦੌਰੇ ‘ਤੇ ਜਾਣ ਵਾਲੀ ਟੀਮ ਦਾ ਹਿੱਸਾ ਸਨ। ਇਸੀ … Continue reading ਪਾਕਿਸਤਾਨ ਦੇ ਤਿੰਨ ਕ੍ਰਿਕਟਰਾਂ ਨੂੰ ਹੋਇਆ ਕੋਰੋਨਾ