ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਗਸਤ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ।ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ … Continue reading ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ