ਪਾਵਰਕੌਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ

ਪਟਿਆਲਾ 9 ਅਗਸਤ,2023 – ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹ ਦਿਖਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਸ੍ਰ. ਜਸਬੀਰ … Continue reading ਪਾਵਰਕੌਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ