ਈਡਨ ਗਾਰਡਨ ਵਿੱਚ ਵਨ-ਡੇ ਵਿਸ਼ਵ ਕੱਪ ਦੀਆਂ ਤਿਆਰੀਆਂ ਦੇ ਦੌਰਾਨ ਲੱਗੀ ਅੱਗ

ਕੋਲਕਾਤਾ, 10 ਅਗਸਤ – ਈਡਨ ਗਾਰਡਨ ਦੇ ਡਰੈਸਿੰਗ ਰੂਮ ਵਿੱਚ ਬੀਤੀ ਰਾਤ ਨੂੰ ਅੱਗ ਲੱਗ ਗਈ, ਜਿਸ ਨਾਲ ਫਾਲਸ ਸੀਲਿੰਗ ਅਤੇ ਕੁਝ ਫਰਨੀਚਰ ਨੂੰ ਨੁਕਸਾਨ ਪਹੁੰਚਿਆ। ਫਾਇਰ ਬ੍ਰਿਗੇਡ ਦੇ ਸੂਤਰਾਂ ਨੇ ਦੱਸਿਆ ਕਿ ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਟੀਮ ਡਰੈਸਿੰਗ ਰੂਮ ਵਿੱਚ ਬੀਤੀ ਰਾਤ ਕਰੀਬ 11.40 ਵਜੇ ਵਾਇਰਿੰਗ ਵਿੱਚ ਇੱਕ ਸ਼ੱਕੀ ਸ਼ਾਰਟ-ਸਰਕਟ ਕਾਰਨ ਅੱਗ ਫੈਲ … Continue reading ਈਡਨ ਗਾਰਡਨ ਵਿੱਚ ਵਨ-ਡੇ ਵਿਸ਼ਵ ਕੱਪ ਦੀਆਂ ਤਿਆਰੀਆਂ ਦੇ ਦੌਰਾਨ ਲੱਗੀ ਅੱਗ