CM ਮਾਨ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

ਚੰਡੀਗੜ੍ਹ, 19 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ … Continue reading CM ਮਾਨ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ