ਪੰਜਾਬ ਦੀ ਦੂਜੀ ਨਿਸ਼ਾਨੇਬਾਜ਼ ਨੇ ਪੈਰਿਸ ਓਲੰਪਿਕ ਖੇਡਾਂ ਲਈ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 25 ਅਗਸਤ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ। … Continue reading ਪੰਜਾਬ ਦੀ ਦੂਜੀ ਨਿਸ਼ਾਨੇਬਾਜ਼ ਨੇ ਪੈਰਿਸ ਓਲੰਪਿਕ ਖੇਡਾਂ ਲਈ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ