ਨੀਰਜ ਚੋਪੜਾ ਨੇ ਰਚਿਆ ਇਤਿਹਾਸ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ

ਬੁਡਾਪੈਸਟ, 28 ਅਗਸਤ -ਨੀਰਜ ਚੋਪੜਾ ਨੇ ਬੁਡਾਪੇਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਦੂਜੇ ਦੌਰ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਮਗੇ ਤੇ ਕਬਜ਼ਾ ਕੀਤਾ। ਇਸ ਨਾਲ ਉਹ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। … Continue reading ਨੀਰਜ ਚੋਪੜਾ ਨੇ ਰਚਿਆ ਇਤਿਹਾਸ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ