ਸ਼ੂਟਿੰਗ ਵਿੱਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨੇ ਅਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਮਗਾ

ਨਵੀਂ ਦਿੱਲੀ, 27 ਸਤੰਬਰ- ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਦੇਸ਼ ਲਈ 50 ਮੀਟਰ ਰਾਈਫ਼ਲ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉੱਥੇ ਹੀ ਆਸ਼ੀ ਚੋਕਸੇ ਨੇ ਭਾਰਤ ਲਈ ਕਾਂਸੇ ਦਾ ਮੈਡਲ ਜਿੱਤਿਆ ਹੈ। ਭਾਰਤ ਦੀਆਂ ਧੀਆਂ ਆਸ਼ੀ ਚੌਕਸੀ, ਸਿਫਤ ਕੌਰ ਸਮਰਾ ਤੇ ਮਾਨਿਨੀ ਕੌਸ਼ਿਕ ਨੇ ਅੱਜ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਟੀਮ … Continue reading ਸ਼ੂਟਿੰਗ ਵਿੱਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨੇ ਅਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਮਗਾ