ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਦੁਬਈ ਕਾਨਫ਼ਰੰਸ ਦੌਰਾਨ ਪੰਜਾਬੀ ਬੋਲੀ ਦੇ ਪਸਾਰ ਲਈ ਸੰਸਾਰ ਭਰ ਵਿੱਚੋਂ 7 ਮਾਹਰਾਂ ਨੇ ਪਰਚੇ ਕੀਤੇ ਪੇਸ਼

ਦੁਬਈ, 6 ਅਕਤੂਬਰ – ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਦੁਬਈ ਦੇ ਡਰ੍ਹੀਆ ਸ਼ਹਿਰ ਵਿੱਚ ਪਹਿਲੀ ਦੋ ਦਿਨਾਂ ਵਿਸ਼ਵ ਪੰਜਾਬੀ ਕਾਨਫ਼ਰੰਸ ਕਰਵਾਈ ਗਈ ਜਿਸ ਵਿੱਚ ਸੰਸਾਰ ਭਰ ਤੋਂ 100 ਤੋਂ ਵਧੇਰੇ ਪੰਜਾਬੀ ਮਾਂ-ਬੋਲੀ ਦੇ ਹਿਤੈਸ਼ੀਆਂ ਨੇ ਹਿੱਸਾ ਲਿਆ। ਆਪਣੇ ਸੰਬੋਧਨ ਵਿੱਚ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ … Continue reading ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਦੁਬਈ ਕਾਨਫ਼ਰੰਸ ਦੌਰਾਨ ਪੰਜਾਬੀ ਬੋਲੀ ਦੇ ਪਸਾਰ ਲਈ ਸੰਸਾਰ ਭਰ ਵਿੱਚੋਂ 7 ਮਾਹਰਾਂ ਨੇ ਪਰਚੇ ਕੀਤੇ ਪੇਸ਼