ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਸੋਨ ਤਗਮਾ, ਤੋੜਿਆ ਜੈਵਲਿਨ ਦਾ ਵਿਸ਼ਵ ਰਿਕਾਰਡ

ਨਵੀਂ ਦਿੱਲੀ, ਅਕਤੂਬਰ – ਸੁਮਿਤ ਅੰਤਿਲ ਅਤੇ ਪੁਸ਼ਪੇਂਦਰ ਸਿੰਘ ਨੇ ਚੌਥੀ ਏਸ਼ੀਅਨ ਪੈਰਾ ਖੇਡਾਂ ਦੇ ਤੀਜੇ ਦਿਨ ਪੁਰਸ਼ਾਂ ਦੇ ਜੈਵਲਿਨ ਥਰੋਅ-ਐਫ64 ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੋਨੇ ਅਤੇ ਕਾਂਸੀ ਦੇ ਤਗਮੇ ਜਿੱਤੇ। ਸੁਮਿਤ ਅੰਤਿਲ ਨੇ 73.29 ਮੀਟਰ ਦੀ ਥਰੋਅ ਨਾਲ ਏਸ਼ੀਅਨ ਪੈਰਾ ਖੇਡਾਂ ਦਾ ਰਿਕਾਰਡ, ਵਿਸ਼ਵ ਰਿਕਾਰਡ ਅਤੇ ਏਸ਼ਿਆਈ ਰਿਕਾਰਡ ਤੋੜਿਆ। ਸੁਮਿਤ ਨੇ … Continue reading ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਸੋਨ ਤਗਮਾ, ਤੋੜਿਆ ਜੈਵਲਿਨ ਦਾ ਵਿਸ਼ਵ ਰਿਕਾਰਡ