ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ਾਨਦਾਰ ਆਗਾਜ਼ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਖੇਡੀ ਗਈ ਸਿੱਖ ਮਾਰਸ਼ਲ ਆਰਟ ਦੀ ਖੇਡ ਗਤਕਾ

ਗੋਆ, 1 ਨਵੰਬਰ – ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਦਾ ਖਾਲਸਾਈ ਜਾਹੋ ਜਲਾਲ ਨਾਲ ਸ਼ਾਨਦਾਰ ਆਗਾਜ਼ ਹੋਇਆ ਹੈ ਅਤੇ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰੀ ਸਿੱਖ ਮਾਰਸ਼ਲ ਆਰਟ ਦੀ ਖੇਡ ਗਤਕਾ ਨੂੰ ਖੇਡਿਆ ਗਿਆ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਅਤੇ ਗੋਆ ਦੇ ਖੇਡ ਮੰਤਰੀ ਸ਼੍ਰੀ ਗੋਵਿੰਦ ਗੌੜੇ ਨੇ ਕੀਤਾ। ਇਸ ਮੌਕੇ ਗੋਆ ਦੇ ਡੀਜੀਪੀ … Continue reading ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ਾਨਦਾਰ ਆਗਾਜ਼ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਖੇਡੀ ਗਈ ਸਿੱਖ ਮਾਰਸ਼ਲ ਆਰਟ ਦੀ ਖੇਡ ਗਤਕਾ