5 ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 7 ਜ਼ਖਮੀ

ਕੋਲਕਾਤਾ, 18 ਮਾਰਚ -ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਬੀਤੀ ਦੇਰ ਰਾਤ ਇਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਤੋਂ ਬਾਅਦ ਮਲਬੇ ਵਿੱਚੋਂ ਘੱਟੋ-ਘੱਟ 10 ਲੋਕਾਂ ਨੂੰ ਕੱਢਿਆ ਗਿਆ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਗਾਰਡਨ ਰੀਚ ਇਲਾਕੇ ਦੇ ਹਜ਼ਾਰੀ ਮੁੱਲਾ ਬਾਗਾਨ ਸਥਿਤ 5 ਮੰਜ਼ਿਲਾ ਇਮਾਰਤ ਦੇਰ ਰਾਤ ਢਹਿ ਗਈ। ਇਸ ਤੋਂ ਬਾਅਦ ਮਲਬੇ ਹੇਠਾਂ ਲੋਕਾਂ ਦੇ ਦੱਬੇ … Continue reading 5 ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 7 ਜ਼ਖਮੀ